Breaking News
Home / Punjab / ਪਤਨੀ ਨੂੰ ਮਾਰ ਕੇ ਸੀ ਭੱਜਿਆ, ਕੈਨੇਡਾ ਵਿਚ ਕੀਤੀ ਜੀਵਨ ਲੀਲਾ ਸਮਾਪਤ

ਪਤਨੀ ਨੂੰ ਮਾਰ ਕੇ ਸੀ ਭੱਜਿਆ, ਕੈਨੇਡਾ ਵਿਚ ਕੀਤੀ ਜੀਵਨ ਲੀਲਾ ਸਮਾਪਤ

ਬੀਤੇ ਦਿਨੀਂ ਦੀਪ ਨਗਰ ਦੇ ਵਸਨੀਕ ਨੇ ਪਤਨੀ ਦਾ ਕ-ਤ-ਲ ਕਰ ਦਿੱਤਾ ਸੀ ਤੇ ਫ਼-ਰਾ-ਰ ਹੋ ਗਿਆ ਸੀ, ਵੱਲੋਂ ਕੈਨੇਡਾ ਵਿਚ ਨਹਿਰ ਵਿਚ ਛਾਲ ਮਾ-ਰ ਕੇ ਖੁ-ਦ-ਕੁ-ਸ਼ੀ ਕਰਨ ਬਾਰੇ ਪਤਾ ਲੱਗਾ ਹੈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ (32) ਹਾਲ ਵਾਸੀ ਮੌਂਟਰੀਅਲ (ਕੈਨੇਡਾ) ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਨਵਦੀਪ ਤੇ ਉਸ ਦੀ ਪਤਨੀ ਰਜਿੰਦਰ ਕੌਰ ਵਿਚਾਲੇ ਪਿਛਲੇ ਸਮੇਂ ਤੋਂ ਝ-ਗ-ੜਾ ਰਹਿੰਦਾ ਸੀ ਇਸ ਕਾਰਨ ਉਸ ਦੇ ਹੱਥੋਂ ਇਹ ਹੱ-ਤਿ-ਆ ਹੋ ਗਈ ਸੀ। ਉਨ੍ਹਾਂ ਮੁਤਾਬਕ ਨਵਦੀਪ ਨੇ ਖ਼ੁ-ਦ-ਕੁ-ਸ਼ੀ ਕਰਨ ਤੋਂ ਪਹਿਲਾਂ ਕੈਨੇਡਾ ਵਿਚ ਰਹਿੰਦੇ ਚਚੇਰੇ ਭਰਾ ਸੁਖਵਿੰਦਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੁੱਤਰ ਤੇ ਆਪਣੀ ਨੂੰਹ ਦਾ ਸਸਕਾਰ ਜਲੰਧਰ ਵਿਚ ਕਰਨਾ ਚਾਹੁੰਦਾ ਹੈ ਤੇ ਮ੍ਰਿਤਕ ਦੇਹਾਂ ਉਨ੍ਹਾਂ ਨੂੰ ਦਿੱਤੀਆਂ ਜਾਣ।

ਮ੍ਰਿਤਕਾਂ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਰਜਿੰਦਰ ਕੌਰ 2 ਸਾਲ ਪਹਿਲਾਂ ਹੀ ਆਪਣੇ ਪਤੀ ਅਤੇ ਬੱਚਿਆਂ ਨਾਲ ਕੈਨੇਡਾ ਗਈ ਸੀ ਅਤੇ ਉਸਦਾ ਪਤੀ ਨਵਦੀਪ ਸਿੰਘ ਅਕਸਰ ਘਰ ਵਿਚ ਲ ੜਾ ਈ ਝ ਗ ੜਾ ਕਰਦਾ ਰਹਿੰਦਾ ਸੀ। ਇਸ ਸਬੰਧੀ ਕੈਨੇਡਾ ਦੀ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਹੈ ਅਤੇ ਪੁਲਿਸ ਵੱਲੋਂ ਹਾਲੇ ਜਾਂਚ ਜਾਰੀ ਹੀ ਸੀ ਕਿ ਨਵਦੀਪ ਸਿੰਘ ਵੱਲੋਂ ਬੀਤੀ ਰਾਤ ਉਨ੍ਹਾਂ ਦੀ ਲੜਕੀ ਰਜਿੰਦਰ ਕੌਰ ਦਾ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।

ਸਾਰੀ ਘਟਨਾ ਦੀ ਸੂਚਨਾ ਉਨ੍ਹਾ ਦੇ ਪੁੱਤਰ ਜੋ ਕਿ ਕੈਨੇਡਾ ਵਿੱਚ ਰਹਿੰਦਾ ਹੈ ਵੱਲੋਂ ਦੇਰ ਰਾਤ ਦਿੱਤੀ ਗਈ। ਇਸ ਮੌਕੇ ਮ੍ਰਿਤਕ ਰਜਿੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਉਨ੍ਹਾਂ ਦੀ ਬੱਚੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮੰਗ ਕੀਤੀ ਹੈ।

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: