Breaking News
Home / Punjab / ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਪੁਲਿਸ ਨੇ ਮਾਰਿਆ ਛਾ ਪਾ

ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਪੁਲਿਸ ਨੇ ਮਾਰਿਆ ਛਾ ਪਾ

ਪੰਜਾਬ ਪੁਲਿਸ ਨੇ ਇਕ ਵਾਰ ਫਿਰ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਛਾਪਾ ਮਾ ਰਿ ਆ ਹੈ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਕਿ ਪੁਲਿਸ ਨੇ ਕਿਸ ਮਾਮਲੇ ’ਚ ਸਾਬਕਾ ਡੀਜੀਪੀ ਦੇ ਸੈਕਟਰ 20 ਸਥਿਤ ਰਿਹਾਇਸ਼ ’ਤੇ ਛਾ ਪਾ ਮਾ ਰਿ ਆ ਹੈ। ਉਨ੍ਹਾਂ ’ਤੇ ਸਾਬਕਾ ਆਈਏਐੱਸ ਬਲਵਿੰਦਰ ਸਿੰਘ ਮੁਲਤਾਨੀ ਅਤੇ ਕੋਟਕਪੂਰਾ ਗੋ ਲ਼ੀ ਕਾਂ ਡ ਦੇ ਮਾਮਲੇ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਹਾਈ ਕੋਰਟ ਤੋਂ 23 ਅਗਸਤ ਤਕ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ।

ਅਦਾਲਤ ਨੇ ਪੰਜਾਬ ਪੁਲੀਸ ਦੇ ਸਾਬਕਾ ਡਾਇਰੈਕਟਰ-ਜਨਰਲ ਸੁਮੇਧ ਸੈਣੀ ਦੀਆਂ ਮੁ ਸ਼ ਕ ਲਾਂ ਵਿੱਚ ਇਜ਼ਾਫਾ ਕਰਦਿਆਂ ਉਨ੍ਹਾਂ ਦੇ ਸੈਕਟਰ-20 ਚੰਡੀਗੜ੍ਹ ਸਥਿਤ ਮਕਾਨ ਨੂੰ ਆਰਜ਼ੀ ਤੌਰ ’ਤੇ ਕੁ ਰ ਕ ਕਰਨ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਪਬਲਿਕ ਪ੍ਰੋਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਇਹ ਹੁਕਮ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਪੀਐੱਸ ਗਰੇਵਾਲ ਵੱਲੋਂ ਜਾਰੀ ਕੀਤੇ ਗਏ ਹਨ।

ਅਦਾਲਤ ਨੇ ਮੁਹਾਲੀ ਦੇ ਜ਼ਿਲ੍ਹਾ ਕੁਲੈਕਟਰ ਨੂੰ ਕੁਰਕੀ ਦੀ ਕਾਰਵਾਈ ਪੂਰੀ ਕਰਨ ਦੀ ਹਦਾਇਤ ਦਿੱਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਇਸ ਪ੍ਰਾਪਰਟੀ ਦਾ ਨਿਰਧਾਰਤ 2.5 ਲੱਖ ਰੁਪਏ ਦਾ ਕਿਰਾਇਆ ਸਾਬਕਾ ਡੀਜੀਪੀ ਸੈਣੀ ਤੋਂ ਵਸੂਲਿਆ ਜਾਵੇ। ਇਹ ਵੀ ਦੱਸਿਆ ਗਿਆ ਹੈ ਕਿ ਇਸ ਪ੍ਰਾਪਰਟੀ ਦੀ ਖਰੀਦ ਲਈ ਸੈਣੀ ਦੀ ਸ਼ਹਿ ’ਤੇ ਕਾਲੇ ਧਨ ਦੀ ਵਰਤੋਂ ਕੀਤੀ ਗਈ ਸੀ।

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: