Canada – 40-Year-Old Punjabi Woman ਮਾਮਲੇ ਵਿਚ ਪਤੀ ਗ੍ਰਿਫਤਾਰ

356

ਕੈਨੇਡਾ ‘ਚ ਪੰਜਾਬੀ ਔਰਤ ਹਰਪ੍ਰੀਤ ਕੌਰ ‘ਤੇ ਬੁੱਧਵਾਰ ਰਾਤ 9:30 ਵਜੇ 12700-ਬਲਾਕ 66ਵੇਂ ਐਵੇਨਿਊ ਦੇ ਇੱਕ ਘਰ ਵਿੱਚ ਚਾ ਕੂ ਦੇ ਨਾਲ ਜਾ ਨ ਲੇ ਵਾ ਹ ਮ ਲਾ ਕੀਤਾ ਗਿਆ ਸੀ।ਗੰਭੀਰ ਰੂੋ ਵਿੱਚ ਜ਼ਖਮੀ ਹਰਪ੍ਰੀਤ ਕੌਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦ ਮ ਤੋੜ ਦਿੱਤਾ। ਹਾਲਾਂਕਿ ਪੁਲਿਸ ਨੇ ਸ਼ੱ ਕ ਦੇ ਆਧਾਰ ਉੱਤੇ ਉਸ ਦੇ ਪਤੀ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਪੁਲਿਸ ਨੇ ਛੱਡ ਦਿੱਤਾ।

ਮ੍ਰਿਤਕ ਔਰਤ ਦੇ ਪਤੀ ਨੂੰ ਕਰ ਲਿਆ ਗ੍ਰਿਫਤਾਰ – ਰਿਪੋਰਟਾਂ ਅਨੁਸਾਰ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਦੇ ਸਾਰਜੈਂਟ ਟਿਮੋਥੀ ਪਿਰੋਟੀ, ਸਰੀ ਦੀ RCMP ਗੰਭੀਰ ਅਪਰਾਧ ਯੂਨਿਟ ਦੇ ਨਾਲ ਮਿਲ ਕੇ ਕ ਤ ਲ ਦੀ ਜਾਂਚ ਕਰ ਰਿਹਾ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਚਾ ਕੂ ਮਾ ਰ ਨ ਵਾਲੀ ਘਟਨਾ ਵਾਲੀ ਥਾਂ ਤੋਂ ਕੌਰ ਦੇ 40 ਸਾਲਾ ਪਤੀ ਨੂੰ ਵੀ ਸ਼ੱ ਕੀ ਤੌਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਬਾਅਦ ‘ਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਅਪੀਲ ਕੀਤੀ ਹੈ ਕਿ ਜਿਸ ਨੂੰ ਵੀ ਇਸ ਕਤਲ ਬਾਰੇ ਜਾਣਕਾਰੀ ਹੋਵੇ, ਉਹ ਅੱਗੇ ਆ ਕੇ ਜਾਣਕਾਰੀ ਦੇਣ, ਤਾਂ ਜੋ ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਹਰਪ੍ਰੀਤ ਕੌਰ ’ਤੇ 12700-ਬਲਾਕ 66ਵੇਂ ਐਵੇਨਿਊ ਵਿਖੇ ਰਾਤ ਸਮੇਂ ਚਾ ਕੂ ਨਾਲ ਹ ਮ ਲਾ ਕੀਤਾ ਗਿਆ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਹਰਪ੍ਰੀਤ ਦੇ ਸਰੀਰ ‘ਤੇ ਚਾ ਕੂ ਦੇ ਕਈ ਘਾ ਤ ਕ ਜ਼ ਖ ਮ ਸਨ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਹਰਪ੍ਰੀਤ ਕੌਰ ਦੇ ਪਤੀ ਨੂੰ ਸ਼ੱ ਕੀ ਵਜੋਂ ਹਿਰਾਸਤ ਵਿਚ ਲਿਆ ਗਿਆ ਸੀ ਪਰ ਬਾਅਦ ਵਿਚ ਛੱਡ ਦਿੱਤਾ ਗਿਆ। ਮੀਡੀਆ ਨੂੰ ਦਿੱਤੇ ਇਕ ਬਿਆਨ ਵਿਚ ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਸਾਰਜੈਂਟ ਟਿਮੋਥੀ ਪਿਰੋਟੀ ਨੇ ਕਿਹਾ ਕਿ ਜਾਂਚਕਰਤਾ ਮਾਮਲੇ ਨੂੰ ਸੁਲਝਾਉਣ ਲਈ 24 ਘੰਟੇ ਕੰਮ ਕਰ ਰਹੇ ਹਨ।

ਦੱਸ ਦੇਈਏ ਕਿ ਇਹ ਘਟਨਾ 3 ਦਸੰਬਰ ਨੂੰ ਮਿਸੀਸਾਗਾ ਵਿਚ 21 ਸਾਲਾ ਸਿੱਖ ਲੜਕੀ ਪਵਨਪ੍ਰੀਤ ਕੌਰ ਦੀ ਗੋ ਲੀ ਮਾ ਰ ਕੇ ਹੱ ਤਿਆ ਕਰਨ ਦੇ ਦੋ ਦਿਨ ਬਾਅਦ ਵਾਪਰੀ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਸਰੀ ਦੇ ਇਕ ਹਾਈ ਸਕੂਲ ਦੀ ਪਾਰਕਿੰਗ ਵਿਚ 18 ਸਾਲਾ ਸਿੱਖ ਨੌਜਵਾਨ ਮਹਿਕਪ੍ਰੀਤ ਸੇਠੀ ਦੀ ਚਾ ਕੂ ਮਾ ਰ ਕੇ ਹੱ ਤਿ ਆ ਕਰ ਦਿੱਤੀ ਗਈ ਸੀ