ਕੈਨੇਡਾ ਤੋਂ ਮੁੜ ਆਈ ਮਾੜੀ ਖ਼ਬਰ ; ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ

1252

ਲੁਧਿਆਣਾ ਦੇ ਨਜ਼ਦੀਕੀ ਵਿਧਾਨ ਸਭਾ ਹਲਕਾ ਪਾਇਲ ਅਧੀਨ ਪੈਂਦੇ ਬਲਾਕ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਵਿੱਚ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਕੈਨੇਡਾ ਦੇ ਸਰੀ ‘ਚ ਮੌਤ ਇਸ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ । ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਸ ਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਸਪੁੱਤਰ ਕਰਨੈਲ ਸਿੰਘ ਸਾਲ 2015 ’ਚ ਕੈਨੇਡਾ ਦੇ ਸਰੀ ਗਿਆ ਸੀ, ਜਿਸ ਦੀ ਪਤਨੀ ਅਤੇ ਉਸ ਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਚਲੇ ਗਏ ਸਨ।

ਪੰਜਾਬ ਲਈ ਕੈਨੇਡਾ ਤੋਂ ਮੁੜ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ (ਸਰੀ) ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) ਗਿਆ ਸੀ, ਜਿਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ।

ਗੁਰਜਿੰਦਰ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ਵਿਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਘਈ। ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪੰਜਾਬ ਦੇ ਨੌਜਵਾਨ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸਵਾਰਨ ਦੇ ਲਈ ਵਿਦੇਸ਼ਾਂ ਵਿੱਚ ਚਲੇ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ ਨਹੀਂ ਹੁੰਦੇ । ਇੱਕ ਅਜਿਹਾ ਹੀ ਨਵਾਂ ਮਾਮਲਾ ਸਾਹਮਣੇ ਆਇਆ ਹੈ, ਲੁਧਿਆਣਾ ਦੇ ਨਜ਼ਦੀਕੀ ਵਿਧਾਨ ਸਭਾ ਹਲਕਾ ਪਾਇਲ ਅਧੀਨ ਪੈਂਦੇ ਬਲਾਕ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਵਿੱਚ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਕੈਨੇਡਾ ਦੇ ਸਰੀ ‘ਚ ਮੌਤ ਇਸ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ । ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਸ ਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਸਪੁੱਤਰ ਕਰਨੈਲ ਸਿੰਘ ਸਾਲ 2015 ’ਚ ਕੈਨੇਡਾ ਦੇ ਸਰੀ ਗਿਆ ਸੀ, ਜਿਸ ਦੀ ਪਤਨੀ ਅਤੇ ਉਸ ਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਚਲੇ ਗਏ ਸਨ। ਗੁਰਜਿੰਦਰ ਸਿੰਘ ਦੀ ਬੀਤੇ ਦਿਨੀਂ ਕੈਨੇਡਾ ਦੇ ਵਿੱਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ।

ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਦੀ ਮੌਤ ਦੀ ਖ਼ਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਜਿਸ ਤਰ੍ਹਾਂ ਪਿਛਲੇ ਦਿਨਾਂ ਤੋਂ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬੀ ਨੌਜਵਾਨਾਂ ਦੀਆਂ ਕੈਨੇਡਾ ਵਿਚ ਲਗਾਤਾਰ ਮੌਤਾਂ ਹੋ ਰਹੀਆਂ ਹਨ, ਉਸ ਨੂੰ ਦੇਖਦਿਆਂ ਪੰਜਾਬ ਵੱਸਦੇ ਪਰਿਵਾਰਾਂ ਦੀਆਂ ਚਿੰਤਾਂਵਾਂ ਵੀ ਵਧ ਗਈਆਂ ਹਨ।