Breaking News
Home / Punjab / ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਰੋਨਾ ਨਾਲ ਦਿਹਾਂਤ

ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਰੋਨਾ ਨਾਲ ਦਿਹਾਂਤ

ਐੱਸ. ਏ. ਐੱਸ. ਨਗਰ, 13 ਜੂਨ -ਪ੍ਰਸਿੱਧ ਦੌੜਾਕ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਵਿਡ ਦੇ ਚਲਦਿਆਂ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਹ ਚੰਡੀਗੜ੍ਹ ਵਿਖੇ ਫਾਰਮਰ ਡਾਇਰੈਕਟਰ ਆਫ ਸਪੋਰਟਸ ਸਨ ਅਤੇ ਇੰਡੀਅਨ ਵੁਮੈਨ ਨੈਸ਼ਨਲ ਵਾਲੀਬਾਲ ਟੀਮ ਦੇ ਕਪਤਾਨ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਆਪਣੀ ਦੀ ਪਤਨੀ ਦੇ ਸਸਕਾਰ ਵਿਚ ਸ਼ਾਮਲ ਨਹੀਂ ਹੋ ਸਕਣਗੇ ਕਿਉਂਕਿ ਉਹ ਖੁਦ ਹਸਪਤਾਲ ਵਿਖੇ ਜੇਰੇ ਇਲਾਜ ਹਨ।

ਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਰਹਿੰਦੇ ਲੋਕਾਂ ਨੂੰ ਜਲਦੀ ਹੀ ਡਰੋਨ ਦੇ ਜ਼ਰੀਏ ਟੀਕੇ ਪ੍ਰਦਾਨ ਕੀਤੇ ਜਾਣਗੇ। ਇਸ ਦੇ ਲਈ, ਇੰਡੀਆ ਕੌਂਸਲ ਆਫ ਮੈਡੀਕਲ ਰਿਸਰਚ ਦੀ ਤਰਫੋਂ ਐਚ.ਐਲ.ਐਲ. ਇੰਫਰਾ. ਟੈਕ. ਸਰਵਿਸਿਜ਼ ਲਿਮਟਿਡ ਨੇ ਵੀ ਇਸ ਸਬੰਧ ਵਿਚ ਟੈਂਡਰ ਮੰਗੇ ਹਨ ਕਿ ਡਰੋਨ ਰਾਹੀਂ ਵੈਕਸੀਨ ਪਹੁੰਚਾਇਆ ਜਾਵੇ ।

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 80 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਹਜ਼ਾਰ 303 ਮਰੀਜ਼ਾਂ ਦੀ ਮੌਤ ਹੋ ਗਈ ਹੈ।

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: