ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਵਿੱਚ ਸਾਲ ਦੀ ਕੈਦ ਕੱਟਣ ਦਰਮਿਆਨ ਜੇਕਰ ਚੰਗੇ ਵਤੀਰਾ ਵਿਖਾਉਂਦੇ ਹਨ, ਤਾਂ ਉਨ੍ਹਾਂ ਨੂੰ ਉਥੇ ਅੱਠ ਮਹੀਨਿਆਂ ਤੋਂ ਵੀ ਘੱਟ ਸਮਾਂ ਰਹਿਣਾ ਪਏਗਾ। ਚੰਗੇੇ ਆਚਰਨ ਲਈ ਜੇਲ੍ਹ ਅਧਿਕਾਰੀਆਂ ਤੇ ਪੰਜਾਬ ਸਰਕਾਰ ਵੱਲੋਂ ਸਿੱਧੂ ਨੂੰ ਵਿਸ਼ੇਸ਼ ਛੋਟ/ਮਾਫ਼ੀ ਦਿੱਤੀ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਸਿੱਧੂ ਨੂੰ 34 ਸਾਲ ਪੁਰਾਣੇ ਰੋਡ-ਰੇਜ ਮਾਮਲੇ ਵਿੱਚ ਲੰਘੇ ਦਿਨ ਇਕ ਸਾਲ ਕੈਦ ਬਾਮੁਸ਼ੱਕਤ ਦੀ ਸਜ਼ਾ ਸੁਣਾਈ ਸੀ। ਜੇਲ੍ਹ ਫੈਕਟਰੀ ਵਿਚ ਕੰਮ ਕਰਨ ਦੀ ਸੂਰਤ ਵਿੱਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਪਿੱਛੇ 48 ਦਿਨਾਂ ਦੀ ਛੋਟ ਮਿਲੇਗੀ। ਇਕ ਜੇਲ੍ਹ ਅਧਿਕਾਰੀ ਨੇ ਦੱਸਿਆ, ‘‘ਮੁਜਰਮ ਨੂੰ ਜੇਲ੍ਹ ਵਿੱਚ ਕੰਮ ਲਈ ਪਹਿਲੇ ਤਿੰਨ ਮਹੀਨਿਆਂ ਦੀ ਸਿਖਲਾਈ ਦੌਰਾਨ ਕੋਈ ਅਦਾਇਗੀ ਨਹੀਂ ਕੀਤੀ ਜਾਂਦੀ ਤੇ ਹਰ ਮਹੀਨੇ ਚਾਰ ਦਿਨ ਦੀ ਛੋਟ ਮਿਲਦੀ ਹੈ।’’ ਜੇਲ੍ਹ ਸੁਪਰਡੈਂਟ ਕੋਲ ਮੁਜਰਮ ਦੀ ਸਜ਼ਾ ਵਿੱਚੋਂ 30 ਦਿਨ ਦੀ ਹੋਰ ਛੋਟ ਦੇਣ ਦਾ ਅਖ਼ਤਿਆਰ ਹੁੰਦਾ ਹੈ। ਇਹ ਛੋਟ ਆਮ ਕਰਕੇ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਕੈਦੀਆਂ ਨੂੰ ਛੱਡ ਕੇ, ਬਾਕੀ ਸਾਰੇ ਮੁਜਰਮਾਂ ਨੂੰ ਦਿੱਤੀ ਜਾਂਦੀ ਹੈ। ਡੀਜੀਪੀ ਜਾਂ ਏਡੀਜੀਪੀ (ਜੇਲ੍ਹਾਂ) ਨੂੰ ਵੀ ਵਧੀਕ 60 ਦਿਨਾਂ ਦੀ ਛੋਟ ਦੇਣ ਦਾ ਅਖ਼ਤਿਆਰ ਹੈ, ਪਰ ਇਹ ਆਮ ਕਰਕੇ ਵਿਸ਼ੇਸ਼ ਕੇਸਾਂ ਵਿੱਚ ਸਿਆਸੀ ਸਹਿਮਤੀ ਨਾਲ ਹੀ ਦਿੱਤੀ ਜਾਂਦੀ ਹੈ। ਸਿੱਧੂ ਦੇ ਕੇਸ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਨੇੜਤਾ ਕਰਕੇ, ਉਨ੍ਹਾਂ ਕੋਲ ਇਸ ਛੋਟ ਦਾ ਲਾਹਾ ਲੈਣ ਦਾ ਮੌਕਾ ਹੈ। ਮੁੱਖ ਮੰਤਰੀ ਨੇ ਹਾਲ ਹੀ ਵਿਚ ਨਵਜੋਤ ਸਿੱਧੂ ਨਾਲ ਮੀਟਿੰਗ ਕੀਤੀ ਸੀ। ਸਿੱਧੂ ਕਿਸੇ ਪਾਰਟੀ ਦੇ ਪਹਿਲੇ ਸਿਆਸਤਦਾਨ ਸਨ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਣ ਦਾ ਸਮਾਂ ਦਿੱਤਾ ਸੀ। ਸੂਬਾ ਸਰਕਾਰ ਜੇਕਰ ਘ੍ਰਿਣਤ ਅਪਰਾਧਾਂ ਲਈ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਛੱਡ ਕੇ ਹੋਰਨਾਂ ਸਾਰੇ ਮੁਜਰਮਾਂ ਲਈ ਵਿਸ਼ੇਸ਼ ਮਾਫ਼ੀ ਜਾਂ ਛੋਟ ਦਾ ਐਲਾਨ ਕਰਦੀ ਹੈ ਤਾਂ ਸਿੱਧੂ ਨੂੰ ਇਕ ਹੋਰ ਬਾਹਰੀ ਮੌਕਾ ਮਿਲ ਸਕਦਾ ਹੈ।
ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚ ਸਾਲ ਦੀ ਕੈਦ ਕੱਟਣ ਦਰਮਿਆਨ ਜੇਕਰ ਚੰਗੇ ਵਤੀਰਾ ਵਿਖਾਉਂਦੇ ਹਨ, ਤਾਂ ਉਨ੍ਹਾਂ ਨੂੰ ਉਥੇ ਅੱਠ ਮਹੀਨਿਆਂ ਤੋਂ ਵੀ ਘੱਟ ਸਮਾਂ ਰਹਿਣਾ ਪਏਗਾ। ਚੰਗੇੇ ਆਚਰਨ ਲਈ ਜੇਲ੍ਹ ਅਧਿਕਾਰੀਆਂ ਤੇ ਪੰਜਾਬ ਸਰਕਾਰ ਵੱਲੋਂ ਸਿੱਧੂ ਨੂੰ ਵਿਸ਼ੇਸ਼ ਛੋਟ/ਮੁਆਫ਼ੀ ਦਿੱਤੀ ਜਾ ਸਕਦੀ ਹੈ।ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰ ਦਿੱਤਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਨੂੰ ਪਟਿਆਲਾ ਜੇਲ੍ਹ ਦੇ ਵਾਰਡ ਨੰਬਰ 10 ਵਿੱਚ ਰੱਖਿਆ ਗਿਆ ਹੈ।
ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚ ਸਾਲ ਦੀ ਕੈਦ ਕੱਟਣ ਦਰਮਿਆਨ ਜੇਕਰ ਚੰਗੇ ਵਤੀਰਾ ਵਿਖਾਉਂਦੇ ਹਨ, ਤਾਂ ਉਨ੍ਹਾਂ ਨੂੰ ਉਥੇ ਅੱਠ ਮਹੀਨਿਆਂ ਤੋਂ ਵੀ ਘੱਟ ਸਮਾਂ ਰਹਿਣਾ ਪਏਗਾ। ਚੰਗੇੇ ਆਚਰਨ ਲਈ ਜੇਲ੍ਹ ਅਧਿਕਾਰੀਆਂ ਤੇ ਪੰਜਾਬ ਸਰਕਾਰ ਵੱਲੋਂ ਸਿੱਧੂ ਨੂੰ ਵਿਸ਼ੇਸ਼ ਛੋਟ/ਮੁਆਫ਼ੀ ਦਿੱਤੀ ਜਾ ਸਕਦੀ ਹੈ।ਦਰਅਸਲ, ਜੇਲ੍ਹ ਸੁਪਰਡੈਂਟ ਨੂੰ ਦੋਸ਼ੀ ਨੂੰ ਸਜ਼ਾ ਤੋਂ 30 ਦਿਨਾਂ ਦੀ ਹੋਰ ਛੋਟ ਦੇਣ ਦਾ ਅਧਿਕਾਰ ਹੈ। ਦਿ ਟ੍ਰਿਬਿਊਨ ਦੀ ਰਿਪੋਰਟ ਦੇ ਅਨੁਸਾਰ, ਪੁਲਿਸ ਡਾਇਰੈਕਟਰ ਜਨਰਲ (ਜੇਲ੍ਹਾਂ) ਜਾਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਨੂੰ ਵਾਧੂ 60 ਦਿਨਾਂ ਦੀ ਤੀਜੀ ਛੋਟ ਦੇਣ ਦਾ ਅਧਿਕਾਰ ਹੈ, ਪਰ ਇਹ ਆਮ ਤੌਰ ‘ਤੇ ਅਸਧਾਰਨ ਮਾਮਲਿਆਂ ਵਿੱਚ ਅਤੇ ਸਿਆਸੀ ਸਹਿਮਤੀ ਨਾਲ ਦਿੱਤੀ ਜਾਂਦੀ ਹੈ।ਸਿੱਧੂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਨੇੜਤਾ ਹੋਣ ਕਾਰਨ ਉਨ੍ਹਾਂ ਨੂੰ ਇਸ ਛੋਟ ਦਾ ਲਾਭ ਮਿਲਣ ਦੀ ਚੰਗੀ ਸੰਭਾਵਨਾ ਹੈ। ਸਿੱਧੂ ਵਿਰੋਧੀ ਧਿਰ ਦੇ ਇਕਲੌਤੇ ਨੇਤਾ ਹਨ ਜਿਨ੍ਹਾਂ ਨਾਲ ਹਾਲ ਹੀ ਵਿੱਚ ਸੀਐਮ ਭਗਵੰਤ ਮਾਨ ਨੇ ਮੀਟਿੰਗ ਕੀਤੀ ਸੀ।
ਜੇਲ੍ਹ ਸੁਪਰਡੈਂਟ ਕੋਲ ਮੁਜਰਮ ਦੀ ਸਜ਼ਾ ਵਿੱਚੋਂ 30 ਦਿਨ ਦੀ ਹੋਰ ਛੋਟ ਦੇਣ ਦਾ ਅਖ਼ਤਿਆਰ ਹੁੰਦਾ ਹੈ। ਇਹ ਛੋਟ ਆਮ ਕਰਕੇ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਕੈਦੀਆਂ ਨੂੰ ਛੱਡ ਕੇ, ਬਾਕੀ ਸਾਰੇ ਮੁਜਰਮਾਂ ਨੂੰ ਦਿੱਤੀ ਜਾਂਦੀ ਹੈ। ਡੀਜੀਪੀ ਜਾਂ ਏਡੀਜੀਪੀ (ਜੇਲ੍ਹਾਂ) ਨੂੰ ਵੀ ਵਧੀਕ 60 ਦਿਨਾਂ ਦੀ ਛੋਟ ਦੇਣ ਦਾ ਅਖ਼ਤਿਆਰ ਹੈ, ਪਰ ਇਹ ਆਮ ਕਰਕੇ ਵਿਸ਼ੇਸ਼ ਕੇਸਾਂ ਵਿੱਚ ਸਿਆਸੀ ਸਹਿਮਤੀ ਨਾਲ ਹੀ ਦਿੱਤੀ ਜਾਂਦੀ ਹੈ।
ਟਾਈਮਜ਼ ਨਾਓ ਦੀ ਰਿਪੋਰਟ ਅਨੁਸਾਰ ਕੈਦੀ ਨੰਬਰ 241383, ਯਾਨੀ ਨਵਜੋਤ ਸਿੰਘ ਸਿੱਧੂ ਨੂੰ ਜਿਸ ਕੋਠੜੀ ਵਿਚ ਰੱਖਿਆ ਗਿਆ ਹੈ, ਉਸ ਵਿਚ ਲਗਭਗ 10 ਗੁਣਾ 15 ਫੁੱਟ ਦਾ ਕਮਰਾ ਹੈ, ਉਸ ਵਿਚ ਕੁਰਸੀ-ਟੇਬਲ, ਇਕ ਅਲਮਾਰੀ, ਇਕ ਕੰਬਲ, ਇਕ ਬਿਸਤਰਾ, ਦੋ ਤੌਲੀਏ ਹਨ। ਇੱਕ ਮੱਛਰਦਾਨੀ, ਇੱਕ ਕਾਪੀ-ਪੈੱਨ, ਇੱਕ ਜੋੜਾ ਜੁੱਤੀਆਂ, ਦੋ ਬੈੱਡਸ਼ੀਟਾਂ ਅਤੇ ਚਾਰ ਕੁੜਤੇ-ਪਜਾਮੇ ਦਿੱਤੇ ਗਏ ਹਨ।