Breaking News
Home / ਪੰਜਾਬ

ਪੰਜਾਬ

ਬਠਿੰਡਾ ਵਿਚ ਸਰੋਂ ਦਾ ਸਾਗ ਖਾਣ ਨਾਲ ਪਤੀ-ਪਤਨੀ ਦੀ ਮੌਤ

ਬਠਿੰਡਾ ਜਿਲ੍ਹੇ ਦੇ ਪਿੰਡ ਚਨਾਰਥਲ ਵਿਖੇ ਸ਼ਨੀਵਾਰ ਰਾਤ ਨੂੰ ਸਰੋਂ ਦੇ ਸਾਗ ਨਾਲ ਰੋਟੀ ਖਾਣ ਤੋਂ ਬਾਅਦ ਪਤੀ ਪਤਨੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਜਦਕਿ ਉਨ੍ਹਾਂ ਦਾ ਲੜਕਾ ਹਰਪ੍ਰੀਤ ਸਿੰਘ (20) ਜਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਸੁਰਜੀਤ ਸਿੰਘ 53, ਚਰਨਜੀਤ ਕੋਰ 51 …

Read More »

ਮੈਂ ਆਪਣੀ ਮਰਜ਼ੀ ਨਾਲ ਭਾਜਪਾ ਵਿਚ ਸ਼ਾਮਿਲ ਹੋਇਆ- ਸਿਰਸਾ

ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਵਲੋੰ ਲਾਏ ਦੋਸ਼ ਝੂਠੇ ਕਰਾਰ ਦਿੰਦਿਆਂ ਕਿਹਾ ਹੈ ਕਿ ਉਸਨੂੰ ਧੱਕੇ ਨਾਲ ਜਾਂ ਦਬਾਅ ਹੇਠ ਭਾਜਪਾ ‘ਚ ਸ਼ਾਮਲ ਨਹੀਂ ਕੀਤਾ ਗਿਆ, ਉਹ ਆਪਣੀ ਮਰਜ਼ੀ ਨਾਲ ਭਾਜਪਾ ‘ਚ ਗਿਆ ਹੈ, ਕਿਉਂਕਿ ਅਕਾਲੀ-ਭਾਜਪਾ ਗੱਠਜੋੜ ਟੁੱਟਣ ਮਗਰੋਂ ਹੁਣ ਅਕਾਲੀ ਦਲ ਇਸ ਹਾਲਤ ‘ਚ ਨਹੀਂ ਕਿ ਸਿੱਖ ਮਸਲੇ …

Read More »

1984 ਦੇ ਸਵਾਲ ’ਤੇ ਸਿੱਧੂ ਮੂਸੇਵਾਲੇ ਦਾ ਜਵਾਬ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦਾ ਹੱਥ ਫੜ੍ਹ ਲਿਆ, ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਸ਼ਨੀਵਾਰ ਨੂੰ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਉਹ …

Read More »

ਚੰਨੀ ਨੇ ਕਿਹੜਾ ਮੈਨੂੰ ਰਿਸ਼ਤਾ ਕਰਨਾ – ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਆਦਮੀ ਪਾਰਟੀ ਨੂੰ ਕਾਲੇ ਅੰਗਰੇਜ਼ ਕਹਿਣ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਵਾਬੀ ਹ ਮ ਲਾ ਕਰਦਿਆਂ ਕਿਹਾ ਕਿ ਉਸ ਦਾ ਰੰਗ ਭਾਵੇਂ ਕਾਲਾ ਹੈ ਪਰ ਉਸ ਦੀ ਮਨਸ਼ਾ ਬਿਲਕੁੱਲ ਸਾਫ ਹੈ ਤੇ ਉਹ ਝੂਠੇ ਵਾਅਦੇ ਵੀ ਨਹੀਂ ਕਰਦਾ। …

Read More »

ਕੀ ਚੋਣ ਮੈਦਾਨ ‘ਚ ਉਤਰ ਰਿਹਾ ਸਿੱਧੂ ਮੂਸੇ ਵਾਲਾ?

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਇਨ੍ਹੀਂ ਦਿਨੀਂ ਰਾਜਨੀਤੀ ’ਚ ਆਉਣ ਦੇ ਚਰਚੇ ਜ਼ੋਰਾਂ ’ਤੇ ਹਨ। ਕੁਝ ਦਿਨ ਪਹਿਲਾਂ ਤੋਂ ਹੀ ਇਹ ਅਫਵਾਹਾਂ ਚੱਲ ਰਹੀਆਂ ਹਨ ਕਿ ਸਿੱਧੂ ਮੂਸੇ ਵਾਲਾ ਆਗਾਮੀ ਵਿਧਾਨ ਸਭਾ ਚੋਣਾਂ ’ਚ ਖੜ੍ਹੇ ਹੋ ਸਕਦੇ ਹਨ। ਇਨ੍ਹਾਂ ਅਫਵਾਹਾਂ ਵਿਚਾਲੇ ਚਰਚਾ ਇਹ ਵੀ ਹੈ ਕਿ ਸਿੱਧੂ ਮੂਸੇ ਵਾਲਾ …

Read More »

ਅਕਾਲੀ ਦਲ ਵੱਲੋਂ ਮਨਜਿੰਦਰ ਸਿਰਸਾ ਭਗੌੜਾ ਕਰਾਰ – ਕਿਹਾ, ਕੇਂਦਰ ਇੰਦਰਾ ਗਾਂਧੀ ਦੀ ਨੀਤੀ ਨਾਲ ਸਫ਼ਲ ਨਹੀਂ ਹੋ ਸਕਦਾ

ਅਕਾਲੀ ਦਲ ਵੱਲੋਂ ਮਨਜਿੰਦਰ ਸਿਰਸਾ ਭਗੌੜਾ ਕਰਾਰ ‘ਮਨਜਿੰਦਰ ਸਿਰਸਾ ਬੇਵਫ਼ਾ ਨਿਕਲੇ’ – ਚਰਨਜੀਤ ਬਰਾੜ ਕੇਂਦਰ ਇੰਦਰਾ ਗਾਂਧੀ ਦੀ ਨੀਤੀ ਨਾਲ ਸਫ਼ਲ ਨਹੀਂ ਹੋ ਸਕਦਾ’ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ਼ ਦਲਜੀਤ ਸਿੰਘ ਚੀਮਾ ਨੇ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ “ਕੇਂਦਰ ਦੀ ਭਾਜਪਾ ਸਰਕਾਰ ਨੇ …

Read More »

ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅਮਿਤ ਸ਼ਾਹ ਨੇ ਪੰਜਾਬ ’ਚ ਕੀਤਾ ਵੱਡਾ ਧ ਮਾ ਕਾ ਅਕਾਲੀ ਦਲ ਤੇ ਕਾਂਗਰਸ ਦੇ ਵੱਡੇ ਆਗੂ BJP ’ਚ ਸ਼ਾਮਲ ਨਵੀਂ ਦਿੱਲੀ, 1ਦਸੰਬਰ- ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ ’ਤੇ ਦਿੱਤੀ …

Read More »

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਲੋਕ ਸਭਾ ਭਲਕੇ ਤਕ ਮੁਲਤਵੀ ਕੀਤੀ; ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਬਿੱਲ; ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਕਾਨੂੰਨ ਹੋਣਗੇ ਰੱਦ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਹੁਣ …

Read More »

ਮੋਦੀ ਨਾਲ ਮੀਡੀਆ ਵੀ ਬਦਲ ਗਿਆ

ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਕਿਸਾਨੀ ਅੰਦੋਲਨ ਨੂੰ ਸਾਲ ਪੂਰਾ ਹੋਣ ’ਤੇ ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਧਰਨੇ ’ਤੇ ਪਹੁੰਚੇ। ਸ ਗੱਲਬਾਤ ਕਰਦਿਆਂ ਤੇਜਵੀਰ ਸਿੰਘ ਨੇ ਕਿਹਾ ਕਿ ਅੱਜ ਲੋਕਾਂ ਵਿਚ …

Read More »

ਪਰਾਲੀ ਸਾੜਨਾ ਹੁਣ ਅਪਰਾਧ ਨਹੀਂ: ਤੋਮਰ

ਚੰਡੀਗੜ੍ਹ, 27 ਨਵੰਬਰ- ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਹੁਣ ਦੇਸ਼ ਵਿੱਚ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਵੇਗਾ। ਉਨ੍ਹਾਂ ਅੱਜ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਵੱਡੀ ਮੰਗ ਸੀ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ। ਇਸ ਲਈ ਕੇਂਦਰ ਸਰਕਾਰ ਨੇ …

Read More »